ਆਰਥਿਕ ਤੰਗੀ ਕਾਰਨ ਜਾਨ ਗੁਆ ਚੁੱਕੇ ਕਿਸਾਨਾਂ ਦੀਆਂ ਧੀਆਂ ਦੀ ਮੱਦਦ ਲਈ ਅੱਗੇ ਆਏ SSP ਮਨਦੀਪ ਸਿੰਘ ਸਿੱਧੂ
ਸੰਗਰੂਰ ਜ਼ਿਲ੍ਹੇ ਦੇ ਐਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ਵਾਸਤੇ ਹਰ ਮਹੀਨੇ ਆਪਣੀ ਤਨਖਾਹਾਂ ਵਿਚੋਂ ਯੋਗਦਾਨ ਦੇਣ ਦਾ ਫੈਸਲਾ ਕੀਤਾ ਹੈ। ...