Tag: Punjab reaches new heights in healthcare from primary care services to liver transplants during 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਚੰਡੀਗੜ੍ਹ, 28 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ...