ਹੜ੍ਹ ਪੀੜਿਤਾਂ ਦੀ ਮਦਦ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 10 ਲੱਖ ਦਾ ਯੋਗਦਾਨ
punjab revenue flood victims: ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ...