ਪੰਜਾਬ ਸਰਕਾਰ ਸੜਕੀ ਢਾਂਚੇ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ: ਹਰਭਜਨ ਸਿੰਘ ਈਟੀਓ
Road Infrastructure in Punjab: ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿੱਚ ਵਿਕਾਸ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ...