Tag: punjab roadways

ਟਰਾਂਸਪੋਰਟ ਮੰਤਰੀ ਦੀ ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ, ਜਾਇਜ਼ ਮੰਗਾਂ ਨੂੰ ਪੂਰੀਆਂ ਕਰਨ ਦਾ ਦਿੱਤਾ ਭਰੌਸਾ

Punjab Roadways/PUNBUS Employees Joint Action Committe: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਲਗਪਗ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ...

ਪੰਜਾਬ ਰੋਡਵੇਜ਼ ਤੇ PRTC ਨੇ 10 ਮਹੀਨਿਆਂ ‘ਚ ਪਿਛਲੇ ਵਰ੍ਹੇ ਨਾਲੋਂ 367.67 ਕਰੋੜ ਰੁਪਏ ਵੱਧ ਜੁਟਾਏ: ਲਾਲਜੀਤ ਭੁੱਲਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਨੇ ਸਾਲ 2022 ਵਿੱਚ ਪਿਛਲੇ ਵਰ੍ਹੇ ਦੇ ਮੁਕਾਬਲੇ 367.67 ਕਰੋੜ ਰੁਪਏ ਵੱਧ ...

ਸੋਮਵਾਰ ਤੱਕ ਪਨਬੱਸ ਬੱਸਾਂ ਦਾ ਰਹੇਗਾ ਚੱਕਾ ਜਾਮ

ਆਊਟਸੋਰਸ ਤਹਿਤ ਭਰਤੀ ਦਾ ਕੀਤਾ ਜਾ ਰਿਹਾ ਵਿਰੋਧ।ਦੱਸ ਦੇਈਏ ਕਿ ਹੜਤਾਲ ਕਾਰਨ ਮੁਸਾਫਰ ਖੱਜਲ ਖੁਆਰ ਹੋ ਰਹੇ ਹਨ।ਪੰਜਾਬ 'ਚ ਰੋਡਵੇਜ਼ ਦੀ ਹੜਤਾਲ ਦਾ ਦੂਜਾ ਦਿਨ ਹੈ।ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ।

ਪੰਜਾਬ ਰੋਡਵੇਜ਼ ਦਾ ਚੱਕਾ ਜਾਮ, 18 ਡੀਪੂ ਬੰਦ ਕੀਤੇ ਗਏ

ਅੱਜ ਤੋਂ ਪੰਜਾਬ ਰੋਡਵੇਜ਼ ਦੀ ਹੜਤਾਲ ਰਹੇਗੀ।ਦੱਸ ਦੇਈਏ ਕਿ ਰੋਡਵੇਜ਼ ਦੇ ਕੱਚੇ ਕਾਮੇ ਹੜਤਾਲ 'ਤੇ ਚਲੇ ਗਏ ਹਨ।ਦੱਸ ਦੇਈਏ ਕਿ ਰੋਡਵੇਜ ਕਾਮਿਆਂ ਵਲੋਂ ਆਊਟ ਸੋਰਸ ਭਰਤੀ ਦਾ ਵਿਰੋਧ ਕੀਤਾ ਜਾ ...

PRTC Punjab Roadways – ਔਰਤਾਂ ਦੇ ਮੁਫ਼ਤ ਬੱਸ ਸਫ਼ਰ ਨਾਲ ਪੰਜਾਬ ਸਿਰ ਕਿੰਨਾ ਕਰਜ਼ਾ ਚੜ੍ਹਿਆ…

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਸ਼ੁਰੂ ਕੀਤਾ ਗਿਆ ਸੀ ਤੇ ਇਹ ਸਕੀਮ ਅਜੇ ਵੀ ਲਾਗੂ ਹੈ ਤੇ ਪਤਾ ਲਗਾ ਹੈ ਕਿ ...

ਪੰਜਾਬ ਰੋਡਵੇਜ਼ ਦੇ ਬੇੜੇ ‘ਚ ਇਜ਼ਾਫ਼ਾ: CM ਚੰਨੀ ਨਵੀਆਂ ਬੱਸਾਂ ਨੂੰ ਦਿੱਤੀ ਹਰੀ ਝੰਡੀ, ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਪੰਜਾਬ ਰੋਡਵੇਜ਼ ਦੇ ਬੇੜੇ 'ਚ ਇਜ਼ਾਫ਼ਾ ਹੋਇਆ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਵੱਖ ਵੱਖ ਰੂਟਾਂ ਲਈ ਰਵਾਨਾ ਕੀਤਾ ਗਿਆ।ਇਸ ਮੌਕੇ ...

ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੀ ਅਣਮਿੱਥੇ ਸਮੇਂ ਲਈ ਹੜਤਾਲ ਨੂੰ ਉਗਰਾਹਾਂ ਨੇ ਦੱਸਿਆ ਜਾਇਜ਼, ਕਿਹਾ- ਕਰਾਂਗਾ ਪੂਰਾ ਸਮਰਥਨ

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਦੇਸ਼ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਸ ਯੂਨੀਅਨ ਦੀ ਅਣਮਿੱਥੇ ਸਮੇਂ ਹੜਤਾਲ ਨੂੰ ਸਫਲ ਬਣਾਉਣ ਲਈ ਤਾਲਮੇਲ ਕਮੇਟੀ ਵਲੋਂ ...

ਪੰਜਾਬ ਰੋਡਵੇਜ਼ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਭਲਕੇ 2 ਘੰਟੇ ਬੱਸਾਂ ਬੰਦ ਰੱਖਣ ਦਾ ਕੀਤਾ ਐਲਾਨ,7 ਦਸੰਬਰ ਤੋਂ ਸ਼ੁਰੂ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ 3 ਦਸੰਬਰ ਨੂੰ 2 ਘੰਟੇ ਲਈ ਪੰਜਾਬ ਦੇ ਸਾਰੇ ਬੱਸ ਸਟੈਂਡ ਅਤੇ ਬੱਸਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ...

Page 3 of 4 1 2 3 4