ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ
Punjab RTO Faceless Start: ਅੱਜ ਤੋਂ, ਪੰਜਾਬ ਵਿੱਚ ਸਾਰੀਆਂ ਆਰਟੀਓ ਸੇਵਾਵਾਂ ਨੂੰ ਸੇਵਾ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ...





