Tag: Punjab Sakhi Shakti Mela in punjab

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸੌਂਦ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ ...