CM ਮਾਨ 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਪਟਿਆਲਾ ‘ਚ ਹੋਵੇਗਾ ਪ੍ਰੋਗਰਾਮ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਸਾਰੇ ਲੋਕਾਂ ਨੂੰ ਸਿਹਤ ...