ਪੰਜਾਬ ਦੇ ਸਕੂਲਾਂ ਵਿੱਚ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਲਾਜ਼ਮੀ, ਉਲੰਘਣਾ ਕਰਨ ‘ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਵੀਰਵਾਰ ਨੂੰ ਪੰਜਾਬ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਮਹੱਤਵਪੂਰਨ ਬਿੱਲ, ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ, 2021’ ਅਤੇ ‘ਪੰਜਾਬ ...