ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜੇਗੀ ਮਾਨ ਸਰਕਾਰ, 400 ਸਕੂਲਾਂ ‘ਚ ਕੋਈ ਅਧਿਆਪਕ ਨਹੀਂ :ਹਰਜੋਤ ਸਿੰਘ ਬੈਂਸ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ। ...