ਪੰਜਾਬ ‘ਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ, 8 ਨੂੰ ਖੁੱਲ੍ਹਣਗੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ
Punjab School Winter Vacation Extend Update: ਠੰਢ ਦਾ ਕਹਿਰ ਪੰਜਾਬ ਸਣੇ ਉੱਤਰ ਭਾਰਤ ਵਿਚ ਜਾਰੀ ਹੈ। ਇਸ ਨੂੰ ਧਿਆਨ ਚ ਰੱਖਦਿਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਕੂਲੀ ਵਿਦਿਆਰਥੀਆਂ ...