ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ...
 
			 
		    











