ਪੰਜਾਬ ਦੇ ਰਣਜੀਤ ਸਾਗਰ ‘ਚ ਫਿਰ ਚੱਲੇਗੀ ਪਾਣੀ ਵਾਲੀ ਬੱਸ, ਸਰਕਾਰ ਵੱਲੋਂ ਨਵਾਂ ਪ੍ਰੋਜੈਕਟ ਸ਼ੁਰੂ ਕਰਨ ਦੀ ਤਿਆਰੀ
ਪੰਜਾਬ ਦੀ ਰਣਜੀਤ ਸਾਗਰ ਝੀਲ ਵਿੱਚ ਜਲਦੀ ਹੀ ਵਿਦੇਸ਼ਾਂ ਦੀ ਤਰਜ਼ 'ਤੇ ਪਾਣੀ ਵਾਲੀਆਂ ਬੱਸਾਂ ਚੱਲਦੀਆਂ ਦਿਖਾਈ ਦੇਣਗੀਆਂ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਲਗਭਗ ਅੱਠ ਸਾਲਾਂ ਬਾਅਦ ਦੁਬਾਰਾ ਬੱਸਾਂ ...