ਜਸਟਿਨ ਟਰੂਡੋ ਦਾ ਵੱਡਾ ਬਿਆਨ ਜਲਦ ਸ਼ੁਰੂ ਹੋਣਗੀਆਂ ਕੈਨੇਡਾ ਤੇ ਭਾਰਤ ਵਿਚਕਾਰ ਅਨਲਿਮਟਿਡ ਉਡਾਣਾਂ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਭਾਰਤ ਨਾਲ ਇਕ ਸਮਝੌਤੇ ਦਾ ਐਲਾਨ ਕੀਤਾ ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਬੇਅੰਤ ਉਡਾਣਾਂ ਦੀ ਇਜਾਜ਼ਤ ਹੋਵੇਗੀ। ਜੀ-20 ਸੰਮੇਲਨ ਤੋਂ ਪਹਿਲਾਂ ਇੱਥੇ ...