ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ 30 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ...





