ਹੋਲਾ ਮੁਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ: ਮੰਤਰੀ ਹਰਜੋਤ ਬੈਂਸ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਸ਼ਾਨ ਅਤੇ ਪੰਜਾਬ ਦੇ ਗੌਰਵਮਈ ਇਤਿਹਾਸ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮੁਹੱਲਾ ਖਾਲਸੇ ਦੇ ਜਨਮ ...