ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦੀ ਸ਼ੁਰੂਆਤ, ਬੇਅਦਬੀ ਦੇ ਅਹਿਮ ਮੁੱਦੇ ਦੇ ਨਾਲ ਹੋਰ ਅਹਿਮ ਮੁੱਦਿਆਂ ‘ਤੇ ਅੱਜ ਹੋਵੇਗਾ ਫੈਸਲਾ
ਅੱਜ (15 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਖਰੀ ਦਿਨ ਹੈ। ਇਸ ਦੌਰਾਨ, ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਬਿੱਲ 'ਤੇ ...