ਡਾਕਟਰੀ ਰਿਪੋਰਟ ‘ਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਡਾਕਟਰੀ ਰਿਪੋਰਟ ਵਿੱਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ...