Tag: Punjab Vigilance Bureau

ਰਿਸ਼ਵਤ ਲੈਣ ਤੋਂ ਗੁਰੇਜ਼ ਨਹੀਂ ਕਰ ਰਹੇ ਮੁਲਾਜ਼ਮ, ਬੱਸ ਕੰਡਕਟਰ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ਤੇ ਹੋਮਗਾਰਡ ਗ੍ਰਿਫ਼ਤਾਰ

Senior Constable and Home Guard arrested in Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ, ਹੋਮ ਗਾਰਡ ਜੁਝਾਰ ...

FIR ਚੋਂ ਨਾਂ ਕੱਢਣ ਲਈ ASI ਨੇ ਮੰਗੇ ਸੀ 2 ਲੱਖ ਰੁਪਏ, 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਕੀਤਾ ਕਾਬੂ

ASI for accepting Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ...

ਸੰਕੇਤਕ ਤਸਵੀਰ

ਮੋਹਾਲੀ: ਬਹੁ-ਕਰੋੜੀ ਮੁਆਵਜ਼ਾ ਘੁਟਾਲਾ ਮਾਮਲੇ ‘ਚ ਵਿਜੀਲੈਂਸ ਵੱਲੋਂ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

Guava Tree Compensation Scam: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ, ਜੋ ਗ੍ਰੇਟਰ ਮੋਹਾਲੀ ਏਰੀਆ ...

ਸੰਕੇਤਕ ਤਸਵੀਰ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

Campaign against Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ ’ਤੇ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਪੱਟੀ ਵਿਖੇ ਤਾਇਨਾਤ ...

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ‘ਚ CA ਗ੍ਰਿਫਤਾਰ

Pearl Group Scam: ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀਏਸੀਐਲ) ਘੁਟਾਲੇ ਦੇ ਸਬੰਧ 'ਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ...

ਰਿਸ਼ਵਤਖੋਰਾਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, ਇੱਕ ਮਹੀਨੇ ‘ਚ ਵੱਖ-ਵੱਖ ਮਾਮਲਿਆਂ ‘ਚ 19 ਮੁਲਜ਼ਮ ਗ੍ਰਿਫ਼ਤਾਰ

Anti-Corruption Juggernaut: ਪੰਜਾਬ ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੂਨ 2023 ਵਿੱਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿੱਚ 19 ਸਰਕਾਰੀ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ...

ਛੇੜਛਾੜ ਦਾ ਮਾਮਲਾ ਨਿਬੇੜਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ASI ਤੇ ਸਿਪਾਹੀ ਕਾਬੂ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਣ ...

ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ‘ਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

Guava Compensation Scam: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ...

Page 10 of 25 1 9 10 11 25