ਵਿਜੀਲੈਂਸ ਬਿਊਰੋ ਵੱਲੋਂ ASI 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
Punjab Vigilance Bureau: ਪੰਜਾਬ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ...