Tag: Punjab Vigilance Bureau

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਲੁਧਿਆਣਾ ‘ਚ ਹੋਵੇਗੀ ਪੁੱਛਗਿੱਛ

Kuldeep Vaid: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਦਫ਼ਤਰ ਵਿੱਚ ਪੇਸ਼ ਹੋਣਗੇ। ਵਿਜੀਲੈਂਸ ਨੇ 8 ਦਿਨ ਪਹਿਲਾਂ ਉਸ ਦੇ ਘਰ ਛਾਪਾ ਮਾਰਿਆ ਸੀ। ...

ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

Punjab Vigilance Bureau: ਪੰਜਾਬ 'ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇੱਕ ਪੰਚਾਇਤ ਸਕੱਤਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਜੋ ਕਿ ਸਰਪੰਚ ਦਾ ਪਤੀ ...

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵਿਜੀਲੈਂਸ ਸਾਹਮਣੇ ਪੇਸ਼

Brahm Mohindra: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ...

vigilance bureau punjab

ਵਿਜੀਲੈਂਸ ਬਿਊਰੋ ਨੇ 8500 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ 'ਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਰਾਜ ਸਿੰਘ ਨੂੰ ...

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਲਈ 60,000 ਰੁਪਏ ਦੀ ਰਿਸ਼ਵਤ ਲੈਂਦਾ ਆਰਕੀਟੈਕਟ ਰੰਗੇ ਹੱਥੀਂ ਕਾਬੂ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ...

ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ...

ਸੰਕੇਤਕ ਤਸਵੀਰ

ਵਿਜੀਲੈਂਸ ਵੱਲੋਂ 15,000 ਰਿਸ਼ਵਤ ਲੈਂਦਿਆਂ SHO ਕਾਬੂ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਫਿਰੋਜ਼ਪੁਰ ਛਾਉਣੀ ਦੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀਐਚਜੀ) ਵਾਲੰਟੀਅਰ ...

ਗੈਰ ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਤੇ ਹੌਲਦਾਰ ਗ੍ਰਿਫ਼ਤਾਰ

Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ...

Page 17 of 23 1 16 17 18 23