Tag: Punjab Vigilance Bureau

ਵਣ ਗਾਰਡ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲੇਰਕੋਟਲਾ ...

ਰਿਸ਼ਵਤ ਲੈਣ ਦੇ ਦੋਸ਼ ਹੇਠ ਬਿਜਲੀ ਬੋਰਡ ਦਾ ਐਡੀਸ਼ਨਲ ਸੁਪਰਡੈਂਟ ਇੰਜੀਨੀਅਰ ਕਾਬੂ, 20 ਲੱਖ ਰੁਪਏ ਦੀ ਕੀਤੀ ਸੀ ਮੰਗ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜਲੰਧਰ ਵਿਖੇ ਤਾਇਨਾਤ ਪੀਐਸਪੀਸੀਐਲ ਦੇ ਵਧੀਕ ਸੁਪਰਡੈਂਟ ਇੰਜਨੀਅਰ (ਏਐਸਈ) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਰਿਸ਼ਵਤ ਲੈਣ ਅਤੇ ...

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ‘ਚ ਪੰਚਾਇਤ ਸਕੱਤਰ ਗ੍ਰਿਫ਼ਤਾਰ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ...

ਸੰਕੇਤਕ ਤਸਵੀਰ

Bribe Case: ਬਿਜਲੀ ਵਿਭਾਗ ਦਾ ਜੇਈ ਕਿਸਾਨ ਤੋਂ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀਐਸਪੀਸੀਐਲ ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ...

Former Punjab Minister: ਧਰਮਸੋਤ ਨੂੰ ਅਦਾਲਤ ’ਚ ਕੀਤਾ ਪੇਸ਼, ਵਿਜੀਲੈਂਸ ਨੂੰ 3 ਦਿਨਾਂ ਦਾ ਮਿਲਿਆ ਰਿਮਾਂਡ

Sadhu Singh Dharamsot: ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ...

ਵਿਜੀਲੈਂਸ ਬਿਊਰੋ ਨੇ ਕਾਰਜ ਸਾਧਕ ਅਫਸਰ ਦੀ ਵਿੱਤ ਤੋਂ ਵੱਧ ਸੰਪਤੀ ਬਣਾਉਣ ‘ਚ ਮੱਦਦ ਕਰਨ ਵਾਲੇ ਦੋਸ਼ੀ ਆਸ਼ੂ ਗੋਇਲ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁਅੱਤਲ ਕਾਰਜ ਸਾਧਕ ਅਧਿਕਾਰੀ (ਈ.ਓ.), ਜ਼ੀਰਕਪੁਰ, ਗਿਰੀਸ਼ ਵਰਮਾ ਦੇ ਇੱਕ ਸਾਥੀ ਕਾਲੋਨਾਈਜਰ ਆਸ਼ੂ ਗੋਇਲ ਨੂੰ ਗ੍ਰਿਫਤਾਰ ਕੀਤਾ ਹੈ ਜੋ ਉਸ ਨੂੰ ਆਮਦਨ ਦੇ ਜਾਣੂ ਸਰੋਤਾਂ ...

25,000 ਰੁਪਏ ਦੀ ਰਿਸ਼ਵਤ ਲੈਂਦਾ ਬੀਡੀਪੀਓ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ...

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਈਓ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਮਿਲਖ ਅਫਸਰ (ਤਾਲਮੇਲ), ਗਮਾਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ ...

Page 19 of 24 1 18 19 20 24