ਵਿਜੀਲੈਂਸ ਵਲੋਂ ਸੇਵਾਮੁਕਤ SMO ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦਾ ਮਾਮਲਾ ਦਰਜ
ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1, 15, 000 ਰੁਪਏ ...











