ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ...