Tag: Punjab Vigilance Bureau

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕਾਬੂ

ASI arrested in Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ...

ਤਹਿਸੀਲਦਾਰ ਦੇ ਨਾਂ ‘ਤੇ 7000 ਰੁਪਏ ਰਿਸ਼ਵਤ ਮੰਗਣ ਵਾਲਾ ਗ੍ਰਿਫ਼ਤਾਰ, ਖੁਦ ਨੂੰ ਦੱਸਦਾ ਸੀ ਪਟਵਾਰੀ

Punjab Corruption Case: ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ...

4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਦਾ ਡਰਾਈਵਰ ਗ੍ਰਿਫ਼ਤਾਰ

Government Ambulance Driver Arrested: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ...

ਕੈਪਟਨ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ

Case against Bharat Inder Singh Chahal: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਸੰਕੇਤਕ ਤਸਵੀਰ

20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ, SHO ਤੇ ASI ਦੀ ਭੂਮਿਕਾ ਜਾਂਚ ਅਧੀਨ

Corruption Case: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮਐਚਸੀ (ਮੁਨਸ਼ੀ) ਹਰਦੀਪ ਸਿੰਘ (ਏਐਸਆਈ) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ ...

75 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਫ਼ਰੀਦਕੋਟ ਤੋਂ ਮਹਿਲਾ ASI ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Anti-Corruption Campaign: ਪੰਜਾਬ ਵਿਜੀਲੈਂਸ ਬਿਊਰੋ ਨੇ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ...

ਸੰਕੇਤਕ ਤਸਵੀਰ

PRTC ਦਾ ਇੰਸਪੈਕਟਰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ, ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ

PRTC Inspector Arrested: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪੀਆਰਟੀਸੀ ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ...

ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ 70,000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇਈ ਗ੍ਰਿਫ਼ਤਾਰ

PSPCL Junior Engineer Arrested: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀਐਸਪੀਸੀਐਲ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ ...

Page 7 of 23 1 6 7 8 23