ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ
ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕੀਤੀ ਹੈ। ਬਿਊਰੋ ਨੇ (RTA) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ...