ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਸਬ-ਇੰਸਪੈਕਟਰ ਤੇ ਉਸਦਾ ਸਾਥੀ ਗ੍ਰਿਫ਼ਤਾਰ
ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਟਾਲਰੈਂਸ ਨੀਤੀ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ...