Weather Update: ਪੰਜਾਬ ਦੇ ਇਹਨਾਂ 4 ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Weather Update: ਪੰਜਾਬ ਵਿੱਚ 26 ਜੂਨ ਦੀ ਸਵੇਰ ਤੱਕ 5.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ। ਹਾਲਾਂਕਿ,ਬਾਅਦ ਵਿੱਚ ਸੂਰਜ ਨਿਕਲ ਗਿਆ ਸੀ। ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ। ਵੀਰਵਾਰ ...