4 ਅਕਤੂਬਰ ਤੋਂ ਪੰਜਾਬ ਵਿੱਚ ਬਦਲੇਗਾ ਮੌਸਮ: ਕਈ ਥਾਵਾਂ ‘ਤੇ ਮੀਂਹ, ਤਾਪਮਾਨ 0.4 ਡਿਗਰੀ ਡਿੱਗਿਆ
Punjab weather changes news: ਮਾਨਸੂਨ ਪਹਿਲਾਂ ਹੀ ਪੰਜਾਬ ਅਤੇ ਚੰਡੀਗੜ੍ਹ ਤੋਂ ਵਿਦਾ ਹੋ ਚੁੱਕਾ ਹੈ। ਹਾਲਾਂਕਿ, ਮੰਗਲਵਾਰ ਰਾਤ ਨੂੰ ਮੌਸਮ ਅਚਾਨਕ ਬਦਲ ਗਿਆ। ਕਈ ਇਲਾਕਿਆਂ ਵਿੱਚ ਥੋੜ੍ਹੇ ਸਮੇਂ ਲਈ ਮੀਂਹ ...