Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ
Punjab Weather Update: ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ...