Weather Update: ਗਰਮੀ ਨੇ ਆਪਣਾ ਅਸਰ ਦਿਖਾਉਣਾ ਕੀਤਾ ਸ਼ੁਰੂ, ਜਾਣੋ ਕਿਹੜਾ ਸ਼ਹਿਰ ਬਣਿਆ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ
Weather Update: ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸੂਬੇ ਵਿੱਚ 30 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ...