Weather Update: ਪੰਜਾਬ ‘ਚ ਜਾਰੀ ਹੋਇਆ ਮੀਂਹ ਦਾ ਯੈਲੋ ਅਲਰਟ, ਜਾਣੋ ਕਿਵੇਂ ਰਹੇਗਾ ਤੁਹਾਡੇ ਸ਼ਹਿਰ ਦਾ ਮੌਸਮ
Weather Update: ਪੰਜਾਬ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦਾ ਅਸਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਤੇ ਦੇਖਿਆ ...