Punjab Weather: ਪੰਜਾਬ ‘ਚ ਸੰਘਣੀ ਧੁੰਦ,ਅਗਲੇ 4-5 ਦਿਨਾਂ ਤੱਕ ਅਲਰਟ ਜਾਰੀ, 10 ਸਾਲ ਬਾਅਦ ਪੈ ਰਹੀ ਅਜਿਹੀ ਠੰਡ
Punjab Weather Update: ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਰੇਲ ਗੱਡੀਆਂ ਅਤੇ ਉਡਾਣਾਂ ...