Weather Update: ਪੰਜਾਬ ‘ਚ ਤਾਪਮਾਨ ‘ਚ ਆਈ ਗਿਰਾਵਟ, 25 ਫਰਵਰੀ ਤੋਂ ਫਿਰ ਬਦਲ ਸਕਦਾ ਹੈ ਮੌਸਮ, ਜਾਣੋ ਆਪਣੇ ਸ਼ਹਿਰ ਦੇ ਆਉਣ ਵਾਲੇ ਮੌਸਮ ਦਾ ਹਾਲ
Weather Update: ਪਿਛਲੇ 24 ਘੰਟਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ...