Punjab Weather: ਵੋਟਾਂ ਵਾਲੇ ਦਿਨ ਪੰਜਾਬ ‘ਚ ਕੀ ਰਹੇਗਾ ਮੌਸਮ ਦਾ ਹਾਲ? ਇਹਨਾਂ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ ਹੀਟਵੇਵ ਦਾ ਅਲਰਟ
Punjab Weather: ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ...