Tag: Punjab will be illuminated with agricultural waste disposal and solar energy

ਖੇਤੀਬਾੜੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੂਰਜੀ ਊਰਜਾ ਨਾਲ ਰੋਸ਼ਨ ਹੋਵੇਗਾ ਪੰਜਾਬ

ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿੱਚ ਹੋਈ ਬੇਮਿਸਾਲ ਪ੍ਰਗਤੀ 'ਤੇ ਚਾਨਣਾ ਪਾਇਆ, ਇਹ ਦੱਸਦੇ ਹੋਏ ਕਿ ਪੰਜਾਬ ਊਰਜਾ ਵਿਕਾਸ ...