ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ : ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ...





