Tag: punjab winter weather

ਪੰਜਾਬ ‘ਚ ਸੀਤ ਲਹਿਰ ਦਾ ਅਲਰਟ, ਆਉਣ ਵਾਲੇ ਦਿਨਾਂ ਵਿੱਚ ਧੁੰਦ ਵੱਧਣ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦੀ ਲਹਿਰ ਚੱਲ ਰਹੀ ਹੈ। ਸਵੇਰ ਅਤੇ ਸ਼ਾਮ ਦਾ ਤਾਪਮਾਨ ਕਾਫ਼ੀ ਠੰਢਾ ਹੋ ਗਿਆ ਹੈ। ਅੱਜ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਪੀਲੀ ਠੰਢੀ ਲਹਿਰ ਦੀ ...