Tag: Punjab witnessed digital reforms in administrative services during the year 2025

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ : ਅਮਨ ਅਰੋੜਾ

ਚੰਡੀਗੜ੍ਹ, 31 ਦਸੰਬਰ : ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ ‘ਤੇ ਹੀ ...