Tag: punjab

CM ਮਾਨ ਨੇ ਪਟਵਾਰੀਆਂ ਦੀਆਂ 2037 ਅਸਾਮੀਆਂ ਭਰਨ ਦਾ ਐਲਾਨ ਕੀਤਾ

ਮਾਲ ਅਫਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਆਪਣੀ ਯੋਜਨਾ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ...

ਗੁਰਦੁਆਰਾ ਸਾਹਿਬ ਨਤਮਸਤਕ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਔਰਤਾਂ ਦੀ ਮੌਤ

ਗੁਰਦੁਆਰਾ ਸਾਹਿਬ ਨਤਮਸਤਕ ਹੋਣ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰ ਗਿਆ।ਦੱਸ ਦੇਈਏ ਕਿ ਕਾਰ ਤੇ ਟਰੱਕ ਦੀ ਟੱਕਰ 'ਚ 2 ਔਰਤਾਂ ਦੀ ਮੌਕੇ 'ਤੇ ਮੌਤ ਹੋ ਗਈ।1 ਗੰਭੀਰ ਜ਼ਖਮੀ ...

ਹੁਣ ਟ੍ਰੈਫਿਕ ਪੁਲਿਸ ਵਲੋਂ ਇੱਕ ਬਟਨ ਦੱਬਣ ‘ਤੇ ਹੋਵੇਗਾ ਚਾਲਾਨ, ਮੈਨੂਅਲ ਨਹੀਂ ਕੱਟਣਾ ਪਵੇਗਾ,ਪੜ੍ਹੋ ਪੂਰੀ ਖ਼ਬਰ

ਪੀਓਐਸ (ਪੁਆਇੰਟ ਆਫ਼ ਸੇਲ) ਮਸ਼ੀਨਾਂ ਮਿਲਣ ਤੋਂ ਬਾਅਦ ਲੁਧਿਆਣਾ ਦੀ ਟ੍ਰੈਫਿਕ ਪੁਲਿਸ ਹੁਣ ਡਿਜੀਟਲ ਹੋ ਗਈ ਹੈ। ਟ੍ਰੈਫਿਕ ਪੁਲਸ ਹੁਣ ਇਕ ਬਟਨ ਦਬਾਉਣ 'ਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ...

ਪਟਿਆਲਾ ‘ਚ ਚੋਰ ਦਾ ਹਾਰ ਪਾ ਕੇ ਕੀਤਾ ਗਿਆ ਸਵਾਗਤ, ਕਬਾੜ ‘ਚ ਵੇਚਦੇ ਸੀ ਸਪੇਅਰ ਪਾਰਟ

ਪੰਜਾਬ ਵਿੱਚ ਚੋਰਾਂ ਅਤੇ ਲੁਟੇਰਿਆਂ ਨੂੰ ਫੜਨ ਦਾ ਕੰਮ ਜੋ ਪੁਲਿਸ ਨੂੰ ਕਰਨਾ ਚਾਹੀਦਾ ਹੈ, ਉਹ ਕੰਮ ਹੁਣ ਲੋਕ ਆਪ ਹੀ ਕਰਨ ਲਈ ਮਜਬੂਰ ਹੋ ਰਹੇ ਹਨ। ਹੁਣ ਲੋਕਾਂ ਨੇ ...

ਸੁਨਹਿਰੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ

ਕੈਨੇਡਾ ਤੋਂ ਇੱਕ ਹੋਰ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ । ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ...

ਬੇਹੱਦ ਦੁਖ਼ਦ: 4 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ 4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।ਸਾਹਿਲਪ੍ਰੀਤ ਸਿੰਘ ਬਰੈਂਪਟਨ 'ਚ ਰਹਿੰਦਾ ਸੀ।ਦੱਸ ਦੇਈਏ ਕਿ ਸਾਹਿਲਪ੍ਰੀਤ ਦੀ ...

ਮਨੀਲਾ ‘ਚ ਪੰਜਾਬੀ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ, 14 ਸਾਲਾਂ ਤੋਂ ਰਹਿ ਰਹੀ ਸੀ ਫਿਲੀਪੀਨਜ਼

ਮਨੀਲਾ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ।ਜਿੱਥੇ ਇੱਕ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ।ਦੱਸ ਦੇਈਏ ਕਿ ਮ੍ਰਿਤਕ ਮਹਿਲਾ 14 ਸਾਲਾਂ ਤੋਂ ਆਪਣੇ ਪਤੀ ਤੇ ਬੱਚਿਆਂ ...

CM ਮਾਨ ਨੇ ਬਠਿੰਡਾ ‘ਚ ‘ਖੇਡਾਂ ਵਤਨ ਪੰਜਾਬ ਦੀਆਂ ‘ ਸੀਜ਼ਨ 2 ਦੇ ਸਮਾਗਮ ਦਾ ਉਦਘਾਟਨ ਕੀਤਾ

ਬਠਿੰਡਾ ਵਿੱਚ 'ਖੇਡਾਂ ਵਤਨ ਪੰਜਾਬ ਕੀ' ਸੀਜ਼ਨ 2 ਦੇ ਉਦਘਾਟਨੀ ਸਮਾਰੋਹ ਵਿੱਚ ਹਿੱਸਾ ਲਿਆ... ਖੇਡਾਂ ਦੀ ਰਸਮੀ ਸ਼ੁਰੂਆਤ ਹੋ ਗਈ ਹੈ... ਸਰਕਾਰ ਨੌਜਵਾਨਾਂ ਨੂੰ ਖੇਡਾਂ ਅਤੇ ਮੈਦਾਨਾਂ ਨਾਲ ਜੋੜਨ ਲਈ ...

Page 115 of 232 1 114 115 116 232