Tag: punjab

Weather Update: ਚੰਡੀਗੜ੍ਹ ‘ਚ ਅੱਜ ਭਾਰੀ ਬਾਰਿਸ਼ ਦੇ ਆਸਾਰ, ਪਿਛਲੇ 24 ਘੰਟਿਆਂ ‘ਚ 0.6MM ਵਰ੍ਹੇ ਬੱਦਲ

Weather Update: ਮੌਸਮ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਹਿਰ ...

ਮੋਗਾ ਵਿਖੇ ਨਗਰ ਨਿਗਮ ‘ਚ ‘AAP’ ਨੇ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਬਣਾਇਆ ਮੇਅਰ

ਪੰਜਾਬ ਵਿੱਚ ਮੋਗਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾਇਆ।ਆਮ ਆਦਮੀ ਪਾਰਟੀ ਵੱਲੋਂ ਮੋਗਾ ਦੇ ਸ਼ਬਦ ਨੰਬਰ 8 ਤੋਂ ਜਿੱਤੇ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਨਗਰ ...

ਲੁਧਿਆਣਾ ਵਿਜੀਲੈਂਸ ਨੇ ਰਿਸ਼ਵਤਖੋਰ ASI ਕਾਬੂ ਕੀਤਾ

ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਥਾਣਾ ਸੁਧਾਰ ਵਿਖੇ ਤਾਇਨਾਤ ਏ.ਐਸ.ਆਈ ਸੁਖਦੇਵ ਸਿੰਘ ਨੂੰ ਬਰਨਾਲਾ ਤੋਂ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਕਾਬੂ ਕੀਤਾ ਹੈ। ਗੁਰਮੀਤ ਸਿੰਘ ਗ੍ਰਿਫਤਾਰੀ ਤੋਂ ਬਚਣ ਲਈ ਉਥੇ ...

SGPC ਦੇ ਸੇਵਾਦਾਰ ਤੇ ਪਾਠੀ ਸਿੰਘ ਹੋਏ ਆਹਮੋ-ਸਾਹਮਣੇ, ਦੇਖੋ ਵੀਡੀਓ

Amritsar News: ਅੰਮ੍ਰਿਤਸਰ ਅੱਜ ਸਵੇਰੇ ਸੰਗਰਾਂਦ ਦੇ ਦਿਹਾੜੇ ਉਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਤੇ ਪਾਠੀ ਸਿੰਘਾਂ ਵਿਚਾਲੇ ਤਕਰਾਰ ਹੋ ਗਈ ਤੇ ਕਾਫੀ ਬਹਿਸਬਾਜੀ ਵੀ ਆਪਸ ...

ਰੋਪੜ ‘ਚ ਦੁਕਾਨ ‘ਚ ਸਿਲੰਡਰ ਬਲਾਸਟ: 2 ਦੀ ਮੌ.ਤ, ਇੱਕ ਗੰਭੀਰ ਜ਼ਖਮੀ

ਪੰਜਾਬ ਦੇ ਰੋਪੜ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਦੁਕਾਨ ਵਿੱਚ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖਮੀ ...

ਹੜ੍ਹਾਂ ‘ਤੇ ਸੀਐੱਮ ਮਾਨ ਦਾ ਬਿਆਨ, ਕਿਹਾ ਅਸੀਂ ਪਾਣੀ ਨੂੰ ਬਚਾਉਣਾ ਵੀ ਹੈ ਤੇ ਪਾਣੀ ਲੋਕਾਂ ਤੱਕ ਪਹੁੰਚਾਉਣਾ ਵੀ ਹੈ…

ਹੜ੍ਹਾਂ ਦੀ ਸਥਿਤੀ 'ਤੇ ਬੋਲਦੇ ਹੋਏ ਸੀਐੱਮ ਮਾਨ ਨੇ ਕਿਹਾ ' ਸਾਡੀ ਸਾਰੀ ਟੀਮ ਵਲੋਂ ਹੜ੍ਹਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।ਪੂਰੀ ਸਥਿਤੀ ਸਾਡੇ ਕੰਟਰੋਲ 'ਚ ਹੈ।ਉਨਾਂ੍ਹ ਨੇ ਕਿਹਾ ਸਾਨੂੰ ...

ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡ੍ਰੇਨ ਦੇ ਪਾਣੀ ‘ਚ ਡੁੱਬਣ ਨਾਲ ਹੋਈ ਮੌ.ਤ, ਲਾ.ਸ਼ਾਂ ਬਰਾਮਦ

ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ...

Punjab Floods Update: ਕਈ ਇਲਾਕਿਆਂ ‘ਚ ਭਰਿਆ ਪਾਣੀ, ਰਾਹਤ ਕਾਰਜ ਜਾਰੀ- ਕਈ ਸਕੂਲ ਬੰਦ

Punjab Floods: ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾਕਟਰ ਹਿਮਾਂਸ਼ੂ ਅਗਰਵਾਲ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਗੁਰਦਾਸਪੁਰ ਮੁਕੇਰੀਆਂ ਰੋਡ ਦੇ ਬਿਆਸ ਦਰਿਆ ਕਿਨਾਰੇ ਸਥਿਤ ਪਿੰਡਾਂ ਵਿੱਚ ਪਾਣੀ ਆ ਜਾਣ ਤੋਂ ...

Page 116 of 231 1 115 116 117 231