Tag: punjab

ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ NIA ਦੀ ਰੇਡ, ਮੋਗਾ ਦੇ ਧੂੜਕੋਟ, ਹੁਸ਼ਿਆਰਪੁਰ ਤੇ ਜਲੰਧਰ ‘ਚ ਜਾਂਚ ਜਾਰੀ

ਪੰਜਾਬ 'ਚ ਅੱਜ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀ ਸਬੰਧਾਂ ਨੂੰ ਲੈ ਕੇ ਕਈ ਸ਼ਹਿਰਾਂ 'ਚ ਛਾਪੇਮਾਰੀ ਕੀਤੀ। ਪੰਜਾਬ 'ਚ ਮੋਗਾ ਦੇ ਅਧੀਨ ਆਉਂਦੇ ਧੂਰਕੋਟ (ਨਿਹਾਲ ਸਿੰਘ ਵਾਲਾ), ਹੁਸ਼ਿਆਰਪੁਰ ਦੇ ...

ਤਰਨਤਾਰਨ ‘ਚ 21 ਕਰੋੜ ਦੀ ਫੜੀ ਗਈ ਹੈਰੋਇਨ, BSF ਜਵਾਨਾਂ ਨੇ ਢੇਰ ਕੀਤਾ ਪਾਕਿਸਤਾਨੀ ਡ੍ਰੋਨ

ਪੰਜਾਬ ਪੁਲਿਸ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਵਾਨਾਂ ਨੇ ਸੋਮਵਾਰ ਸਵੇਰੇ ਇਕ ਡਰੋਨ ਜ਼ਬਤ ਕੀਤਾ। ਇਸ ...

ਜ਼ਹਿਰੀਲੀ ਦਵਾਈਆਂ ਦੀ ਚਪੇਟ ‘ਚ ਆਏ ਚੌਲ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ , ਇਹ 10 ਕੀਟਨਾਸ਼ਕ ਦਵਾਈਆਂ ਕੀਤੀਆਂ ਬੈਨ

ਪੰਜਾਬ ਸਰਕਾਰ ਨੇ 1 ਅਗਸਤ ਤੋਂ ਬਾਸਮਤੀ ਝੋਨੇ ਦੀ ਬਿਜਾਈ ਅਤੇ ਇਸ ਤੋਂ ਬਾਅਦ ਕਟਾਈ ਲਈ ਵਰਤੇ ਜਾਣ ਵਾਲੇ 10 ਕੀਟਨਾਸ਼ਕਾਂ ਦੇ ਉਤਪਾਦਨ, ਸਟੋਰੇਜ, ਵੰਡ ਅਤੇ ਵਿਕਰੀ 'ਤੇ ਪਾਬੰਦੀ ਲਗਾ ...

Punjab Weather Update

ਭਾਖੜਾ ‘ਚ ਵੱਧ ਰਿਹਾ ਪਾਣੀ ਦਾ ਪੱਧਰ, ਖ਼ਤਰੇ ਤੋਂ 21 ਫੁੱਟ ਹੇਠਾਂ ਪਾਣੀ

Weather: ਪੰਜਾਬ ਵਿੱਚ ਮਾਨਸੂਨ ਹੁਣ ਆਮ ਵਾਂਗ ਹੈ। ਇਸ ਦੇ ਨਾਲ ਹੀ ਪੰਜਾਬ ਹੜ੍ਹਾਂ ਦੀ ਸਥਿਤੀ ਤੋਂ ਬਾਹਰ ਆ ਰਿਹਾ ਹੈ। ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀਆਂ ...

ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਕੀਤਾ ਜਾਵੇਗਾ ਅੰਤਿਮ ਸਸਕਾਰ

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਅੱਜ ਬਾਅਦ ਦੁਪਹਿਰ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਚਤਤਵ ਵਿੱਚ ਅਭੇਦ ਹੋ ਜਾਣਗੇ। ਅੱਜ ਇੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ...

ਪੰਜਾਬ ‘ਚ ਹੜ੍ਹਾਂ ਨੇ ਮਿਲਾਏ 35 ਸਾਲਾਂ ਤੋਂ ਵਿਛੜੇ ਮਾਂ-ਪੁੱਤ, ਪੜ੍ਹੋ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਕਹਾਣੀ …

ਪੰਜਾਬ ਵਿੱਚ ਹੜ੍ਹਾਂ ਨੇ ਬਹੁਤ ਸਾਰੇ ਲੋਕਾਂ ਨੂੰ ਬੇਘਰ ਕਰ ਦਿੱਤਾ, ਪਰ ਇਸ ਤਬਾਹੀ ਨੇ 35 ਸਾਲਾਂ ਬਾਅਦ ਇੱਕ ਪੁੱਤਰ ਨੂੰ ਆਪਣੀ ਮਾਂ ਨਾਲ ਮਿਲਾਇਆ। ਇਹ ਕਹਾਣੀ ਗੁਰਦਾਸਪੁਰ ਜ਼ਿਲ੍ਹੇ ਦੇ ...

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਕੀਤਾ ਪੱਕਾ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ

Punjab News:  ਅੱਜ ਪੰਜਾਬ ਦੇ ਉਨਾਂ੍ਹ 12500 ਕੱਚੇ ਅਧਿਆਪਕਾਂ ਲਈ ਇਤਿਹਾਸਕ ਦਿਨ ਹੈ, ਉਹ ਪਿਛਲੇ 10 ਸਾਲਾਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ।ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ...

ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਪੈਣ ਕਾਰਨ ਹੋਈ ਮੌ.ਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਗਏ 22 ਸਾਲਾ ਗਗਨਦੀਪ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਦੱਸ ਦੇਈਏ ...

Page 119 of 231 1 118 119 120 231