Tag: punjab

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਕੀਤਾ ਪੱਕਾ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ

Punjab News:  ਅੱਜ ਪੰਜਾਬ ਦੇ ਉਨਾਂ੍ਹ 12500 ਕੱਚੇ ਅਧਿਆਪਕਾਂ ਲਈ ਇਤਿਹਾਸਕ ਦਿਨ ਹੈ, ਉਹ ਪਿਛਲੇ 10 ਸਾਲਾਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ।ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ...

ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਪੈਣ ਕਾਰਨ ਹੋਈ ਮੌ.ਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਗਏ 22 ਸਾਲਾ ਗਗਨਦੀਪ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਦੱਸ ਦੇਈਏ ...

ਪੰਜਾਬ ‘ਚ ਨਹੀਂ ਹੋਣਗੀਆਂ ਰਜਿਸਟਰੀਆਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੇ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ

ਪੰਜਾਬ ਵਿੱਚ ਮੁਲਾਜ਼ਮ ਬੇਸ਼ੱਕ ਕੰਮ ’ਤੇ ਪਰਤ ਆਏ ਹਨ ਪਰ ਅੱਜ ਵੀ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ। ਕੁਝ ਵੀ ਕੰਮ ਨਹੀਂ ਕਰੇਗਾ। ਹੜ੍ਹ ਨਾਲ ਸਬੰਧਤ ਕੰਮ ਤੋਂ ...

ਲੁਧਿਆਣਾ ‘ਚ ਫਿਰ ਗੈਸ ਲੀਕ ਦੀ ਦਹਿਸ਼ਤ, ਪੁਲਿਸ ਤਾਇਨਾਤ, ਇੱਕ ਬੇਹੋਸ਼

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਫਿਰ ਗੈਸ ਲੀਕ ਹੋਣ ਨਾਲ ਦਹਿਸ਼ਤ ਫੈਲ ਗਈ। ਗੈਸ ਲੀਕ ਹੋਣ ਦੀ ਖ਼ਬਰ ਨੇ ਇੱਕ ਵਾਰ ਫਿਰ ਗਿਆਸਪੁਰਾ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ...

ਸਤਲੁਜ ‘ਚ ਆਏ ਹੜ੍ਹ ਕਾਰਨ ਰੁੜ੍ਹ ਕੇ ਪੰਜਾਬ ਤੋਂ ਪਾਕਿਸਤਾਨ ਪਹੁੰਚਿਆ ਵਿਅਕਤੀ, ਬੋਲਣ-ਸੁਣਨ ਤੋਂ ਅਸਮਰੱਥ

ਸਤਲੁਜ ਦਰਿਆ 'ਚ ਆਏ ਹੜ੍ਹ 'ਚ ਰੁੜ੍ਹ ਕੇ ਪੰਜਾਬ ਤੋਂ ਪਾਕਿਸਤਾਨ ਪਹੁੰਚਿਆ ਇਕ ਵਿਅਕਤੀ। ਜਦੋਂ ਉਹ ਲਾਹੌਰ ਪਹੁੰਚਿਆ ਅਤੇ ਉਸ ਨੂੰ ਬਚਾਇਆ ਗਿਆ ਤਾਂ ਪਤਾ ਲੱਗਾ ਕਿ ਉਹ ਬੋਲ਼ਾ ਅਤੇ ...

ਲੋਕ ਗਾਇਕ ਸੁਰਿੰਦਰ ਸ਼ਿੰਦਾ ਦੇ ਦਿਹਾਂਤ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਕਿਹਾ…

ਪੰਜਾਬ ਦੇ ਉੱਘੇ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਮੌਤ 'ਤੇ ਸੀਐੱਮ ਮਾਨ ਨੇ ਟਵੀਟ ਕਰਕੇ ਕੀਤਾ ਦੁੱਖ ਦਾ ਪ੍ਰਗਟਾਇਆ।ਉਨ੍ਹਾਂ ਲਿਖਿਆ, 'ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣ ...

ਨਸ਼ਾ ਤਸਕਰ ਕਹਿ ਕੇ ਪੁਲਿਸ ਸਾਰੇ ਪਰਿਵਾਰ ਨੂੰ ਲੈ ਗਈ ਥਾਣੇ, ਕੁੱਟਮਾਰ ਦੌਰਾਨ ਔਰਤ ਦੀ ਹੋਈ ਮੌਤ

ਕੁਲਦੀਪ ਸਿੰਘ, ਉਸ ਦੀ ਪਤਨੀ ਨਵਪ੍ਰੀਤ ਕੌਰ ਅਤੇ ਉਸ ਦਾ 11 ਸਾਲਾ ਭਤੀਜਾ ਸੋਮਵਾਰ ਸ਼ਾਮ ਨੂੰ ਮੋਗਾ ਦੇ ਪਿੰਡ ਕਾਲੀਆ ਵਾਲਾ ਤੋਂ ਕਾਰ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਲਈ ਦੌਧਰ ਜਾ ...

ਅੱਜ ਪੰਜਾਬ ਦੇ DC ਦਫ਼ਤਰਾਂ ‘ਚ ਹੜਤਾਲ: ਜਾਣੋ ਕਾਰਨ

ਤਹਿਸੀਲਾਂ ਤੋਂ ਬਾਅਦ ਪੰਜਾਬ ਵਿੱਚ ਡੀਸੀ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਤੱਕ ਵੀ ਹੜਤਾਲ ਕੀਤੀ ਜਾਵੇਗੀ। ਅੱਜ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਡੀਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ...

Page 121 of 232 1 120 121 122 232