Tag: punjab

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਨੀਤਾ ਅੰਬਾਨੀ, ਦੇਖੋ ਤਸਵੀਰਾਂ

ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, IPL 2023 ਵਿੱਚ ਮੁੰਬਈ ਇੰਡੀਅਨਜ਼ (MI) ਦੀ ਜਿੱਤ ਲਈ ਪ੍ਰਾਰਥਨਾ ਕਰਨ ਲਈ ਬੁੱਧਵਾਰ ਦੇਰ ...

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਭਲਕੇ,ਪਰਿਵਾਰ ਅਸਥੀਆਂ ਪ੍ਰਵਾਹ ਕਰਨ ਲਈ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ

Parkash Singh Badal: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ 4 ਮਈ ਨੂੰ ਹੋਣ ਵਾਲੀ ਅੰਤਿਮ ਅਰਦਾਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ...

ਲੁਧਿਆਣਾ ਗੈਸ ਲੀਕ ਮਾਮਲੇ ‘ਚ ਖੁਲਾਸਾ, ਸੀਵਰੇਜ ਦਾ ਢੱਕਣ ਖੋਲ੍ਹਣ ਕਾਰਨ ਵਾਪਰਿਆ ਹਾਦਸਾ,ਪੜ੍ਹੋ ਪੂਰੀ ਖਬਰ

ਐਤਵਾਰ ਨੂੰ ਪੰਜਾਬ ਦੇ ਲੁਧਿਆਣਾ 'ਚ ਜ਼ਹਿਰੀਲੀ ਗੈਸ ਨਾਲ 11 ਲੋਕਾਂ ਦੀ ਮੌਤ ਹੋ ਗਈ। ਇਹ ਜ਼ਹਿਰੀਲੀ ਗੈਸ ਕਰਿਆਨਾ ਸਟੋਰ ਦੇ ਸਾਹਮਣੇ ਗਟਰ ਵਿੱਚੋਂ ਨਿਕਲੀ। ਗੈਸ ਨੂੰ ਹੋਰ ਫੈਲਣ ਤੋਂ ...

ਬਾਦਲ ਪਿੰਡ ਪਹੁੰਚੇ ਨਵਜੋਤ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਨਵਜੋਤ ਸਿੰਘ ਸਿੱਧੂ ਅੱਜ ਪਿੰਡ ਬਾਦਲ ਪਹੁੰਚੇ ਹਨ ਉਥੇ ਪਹੁੰਚ ਕੇ ਉਨ੍ਹਾਂ ਨੇ ਪੰਜਾਬ ਦੇ 5 ਵਾਰ ਮੁੱਖ ਰਹਿ ਚੁੱਕੇ ਸਾਬਕਾ ਸੀਅੇੱਮ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਦੁੱਖ ਦਾ ...

ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ, 6 ਤੋਂ ਵੱਧ ਲੋਕਾਂ ਦੀ ਮੌਤ ਦਾ ਖਦਸ਼ਾ!

ਪੰਜਾਬ ਦੇ ਲੁਧਿਆਣਾ ਵਿੱਚ ਐਤਵਾਰ ਨੂੰ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਗਿਆਰਸਪੁਰਾ ਸਥਿਤ ਇੱਕ ਇਮਾਰਤ ਵਿੱਚ ਸਵੇਰੇ ...

Weather Update: ਪੰਜਾਬ ‘ਚ ਅਗਲੇ ਚਾਰ ਦਿਨਾਂ ‘ਚ ਪਾਰਾ 3 ਤੋਂ 5 ਡਿਗਰੀ ਤੱਕ ਡਿੱਗੇਗਾ, 3 ਮਈ ਤੱਕ ਯੈਲੋ ਅਲਰਟ ਜਾਰੀ

Punjab Weather: ਮੌਸਮ ਵਿਭਾਗ ਨੇ ਪੰਜਾਬ ਲਈ 3 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇਸ ਦੌਰਾਨ ਪਾਰਾ 'ਚ ਤਿੰਨ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ...

ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਧੂੰਦਾ ਦੇ ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਦੀ ਅਮਰੀਕਾ ਵਿਖੇ ਹਾਰਟ ਅਟੈਕ ਆਉਣ ਕਰਕੇ ਮੌਤ ਹੋ ਗਈ ਹੈ ਨੌਜਵਾਨ ਦੀ ਉਮਰ ਤਕਰੀਬਨ ...

Karan Aujla: ਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਰਨ ਔਜ਼ਲਾ ਨੇ ਦਿੱਤਾ ਸਪੱਸ਼ਟੀਕਰਨ, ਕਿਹਾ…

ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ਤੋਂ ਬਾਅਦ ਕਰਨ ਔਜ਼ਲਾ ਨੇ ਇੰਸਟਾਗ੍ਰਾਮ ਪੋਸਟ ਪਾ ਕੇ ਸਪੱਸ਼ਟੀਕਰਨ ਦਿੱਤਾ।ਮੀਡੀਆ ਦੇ ਮੈਂਬਰ ਤੇ ਭੈਣ ਭਰਾ ਜਿਹੜੇ ਮੈਨੂੰ ਪਿਆਰ ਕਰਦੇ ਆ ਉਹਨਾਂ ਨੂੰ ਕੁਝ ਕੁ ਗੱਲਾਂ ...

Page 133 of 232 1 132 133 134 232