Tag: punjab

ਪੰਜਾਬ ‘ਚ 2 IAS ਤੇ 10 PCS ਦੇ ਤਬਾਦਲੇ: ਸਰਕਾਰ ਦੇ ਹੁਕਮਾਂ ‘ਤੇ ਅਧਿਕਾਰੀਆਂ ਨੇ ਸੰਭਾਲਿਆ ਚਾਰਜ

ਪੰਜਾਬ ਸਰਕਾਰ ਨੇ 2 ਆਈਏਐਸ ਅਤੇ 8 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਦੋ ਆਈਏਐਸ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਾਲ 2020 ਬੈਚ ਦੇ ਆਈਏਐਸ ਹਰਜਿੰਦਰ ਸਿੰਘ ...

ਜਲੰਧਰ ‘ਚ ਰਾਜਾ-ਗਿੰਦਾ ਧੜੇ ਆਪਸ ‘ਚ ਭਿੜੇ, ਚੱਲੀਆਂ ਗੋਲੀਆਂ

ਪੰਜਾਬ ਵਿੱਚ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਮਲਸੀਆਂ ਕਸਬੇ ਵਿੱਚ ਰਾਜਾ ਅਤੇ ਗਿੰਦਾ ਧੜਿਆਂ ਵਿੱਚ ਝੜਪ ਹੋ ਗਈ। ਦੋਵਾਂ ਨੇ ਜ਼ੋਰਦਾਰ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਚਾਰ ਨੌਜਵਾਨ ਜ਼ਖ਼ਮੀ ...

Weather Forecast : ਇਸ ਹਫ਼ਤੇ ਪਵੇਗੀ ਕੜਾਕੇ ਦੀ ਠੰਡ, IMD ਨੇ ਜਾਰੀ ਕੀਤਾ ਰੈੱਡ ਅਲਰਟ, ਜਾਣੋ ਮੌਸਮ ਦਾ ਪੂਰਾ ਹਾਲ

Weather Update: ਨਵੇਂ ਸਾਲ ਤੋਂ ਹੀ ਪੂਰਾ ਉੱਤਰ ਭਾਰਤ ਠੰਡ ਦੀ ਲਪੇਟ 'ਚ ਹੈ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਜਾਰੀ ਹੈ। ਦਿੱਲੀ ਵਿੱਚ ਧੁੰਦ ਤੋਂ ਰਾਹਤ ਮਿਲੀ ਹੈ, ...

ਅੰਮ੍ਰਿਤਸਰ ‘ਚ 20 ਸਾਲਾ ਨੌਜਵਾਨ ਦਾ ਕ.ਤਲ

ਅੰਮ੍ਰਿਤਸਰ 'ਚ ਸਵੇਰੇ ਸਵੇਰੇ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ।20 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਜਾਂਦਾ ਹੈ।ਦੱਸ ਦੇਈਏ ਕਿ ਅੰਮ੍ਰਿਤਸਰ 'ਚ 20 ਸਾਲਾ ਰਾਹੁਲ ਨੂੰ ਗੋਲੀਆਂ ਮਾਰ ਕੇ ਮੌਤ ਕੇ ...

ਮੋਗਾ ਦੇ ਨੌਜਵਾਨ ਦੀ ਮਨੀਲਾ ‘ਚ ਗੋਲੀਆਂ ਮਾਰ ਹੱਤਿਆ, ਇਲਾਕੇ ‘ਚ ਸੋਗ ਦੀ ਲਹਿਰ

ਪੰਜਾਬ ਦੇ ਮੋਗਾ ਜ਼ਿਲ੍ਹਾ ਦੇ ਇਕ ਪਿੰਡ ਦੇ ਨੌਜਵਾਨ ਦੀ ਮਨੀਲਾ ਵਿਚ ਗੋਲੀਆਂ ਮਾਰ ਕਿ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਨਾਮਕ ਨੌਜਵਾਨ ਕਈ ਵਰ੍ਹੇ ਪਹਿਲਾਂ ਆਪਣੇ ...

ਪੰਜਾਬ ਟਰਾਂਸਪੋਰਟ ਵਿਭਾਗ ਨੇ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਆਨਲਾਈਨ ਸੇਵਾਵਾਂ ਲਿਆਂਦੀਆਂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਪੰਜਾਬ ਨੂੰ ਸਾਫ਼, ਹਰਿਆ-ਭਰਿਆ ...

ਪੰਜਾਬ ‘ਚ 5 ਜਨਵਰੀ ਨੂੰ ਸਾਰੇ ਟੋਲ ਫਰੀ: ਭਾਕਿਯੂ ਏਕਤਾ ਉਗਰਾਹਾਂ ਨੇ ਕੀਤਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ...

ਕਾਊਂਟਰ ਇੰਟੈਲੀਜੈਂਸ ਨੇ ਫੜੇ ਦੋ ਤਸਕਰ, 2 ਪਿਸਤੌਲ ਤੇ 4 ਮੈਗਜ਼ੀਨ ਸਮੇਤ 180 ਕਾਰਤੂਸ ਕੀਤੇ ਬਰਾਮਦ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇੱਕ ਵਾਰ ਫਿਰ ਸਰਹੱਦੀ ਖੇਤਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਪਠਾਨਕੋਟ ਤੋਂ ਦੋ ਸਮੱਗਲਰਾਂ ਨੂੰ ...

Page 148 of 231 1 147 148 149 231