ਪੰਜਾਬ ਚੰਡੀਗੜ੍ਹ ‘ਚ ਅੱਜ ਬਦਲੇਗਾ ਮੌਸਮ: ਇਨ੍ਹਾਂ 8 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਪੜ੍ਹੋ ਪੂਰੀ ਖ਼ਬਰ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਭਾਵ ਸ਼ੁੱਕਰਵਾਰ ਤੋਂ ਮੌਸਮ ਬਦਲੇਗਾ।ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿiਲ਼੍ਹਆਂ 'ਚ ਕੁਝ ਸਥਾਨਾਂ 'ਤੇ ਬਾਰਿਸ਼ ਦੀ ਸੰਭਾਵਨਾ ਹੈ।ਇਨ੍ਹਾਂ ਜ਼ਿਲ੍ਹਿਆਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ...