Tag: punjab

Weather Update: ਪੰਜਾਬ ‘ਚ ਅੱਜ ਰਾਤ ਨੂੰ ਭਾਰੀ ਬਾਰਿਸ਼ ਦੇ ਆਸਾਰ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

Weather Update: ਚੱਕਰਵਾਤੀ ਤੂਫਾਨ ਬਿਪਰਜੋਏ ਕਾਰਨ ਕਮਜ਼ੋਰ ਹੋ ਗਿਆ ਮਾਨਸੂਨ ਨੇ ਇਕ ਵਾਰ ਫਿਰ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਇਸ ਵਾਰ ਮਾਨਸੂਨ ਹਿਮਾਚਲ ਵਾਲੇ ਪਾਸੇ ਤੋਂ ਤੇਜ਼ੀ ...

ਪੋਤੇ ਦੀ ਮੌਤ ਦੀ ਗਮ ‘ਚ ਦਾਦੇ ਨੇ ਵੀ ਖਾਧਾ ਜ਼ਹਿਰ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਦਰਦ

ਪਿੰਡ ਵਈਪੁਈ ਦੇ ਨੌਜਵਾਨ ਦਵਿੰਦਰ ਸਿੰਘ ਦੀ ਬੀਤੇ ਕੱਲ੍ਹ ਭੇਤਭਰੇ ਹਾਲਾਤ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ ਲੈਣ ਲਈ ਪੁਲੀਸ ਪ੍ਰਸ਼ਾਸਨ ਖਿਲਾਫ ਧਰਨਾ ਲਾ ਦਿੱਤਾ ਹੈ ਪੀੜਤ ...

700 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਧੋਖੇਬਾਜ਼ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

ਕੈਨੇਡਾ 'ਚ ਫਰਜ਼ੀ ਦਸਤਾਵੇਜ਼ਾਂ 'ਤੇ ਸਟੱਡੀ ਵੀਜ਼ਾ ਭੇਜਣ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਕੈਨੇਡਾ ਦੇ ਇਕ ...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਖੁਦ ਕੀਤੀ ਮਾਂ ‘ਤੇ ਹਮਲਾ : ਕਸਾਈ ਤੋਂ ਕੱਟਣ ਲਈ ਲਿਆਇਆ ਤੇਜ਼ਧਾਰ ਹਥਿਆਰ

ਮੋਗਾ ਜ਼ਿਲੇ ਦੇ ਬੱਧਨੀ ਕਲਾਂ 'ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ 'ਤੇ ਹੋਏ ਹਮਲੇ ਦਾ ਮਾਮਲਾ ਪੁਲਸ ਨੇ ਸੁਲਝਾ ਲਿਆ ਹੈ। ਕਿੰਦਾ ਨੇ ਆਪਣੀ ਮਾਂ ਰਸਪਾਲ ਕੌਰ 'ਤੇ ...

ਨਵਾਂ ਟਰੈਕਟਰ ਕੱਢਵਾ ਕੇ ਘਰ ਜਾ ਰਹੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

ਗੜ੍ਹਸ਼ੰਕਰ ਤੋਂ ਬੜੀ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਸੜਕ ’ਤੇ ਤੜਕਸਾਰ ਬੱਸ ਅਤੇ ਟ੍ਰੈਕਟਰ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਟ੍ਰੈਕਟਰ ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ, ਦੇਖੋ ਵੀਡੀਓ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਬਣੇ ਗਿਆਨੀ ਰਘਬੀਰ ਸਿੰਘ ਅੱਜ ਆਪਣਾ ਅਹੁਦਾ ਸੰਭਾਲਣ ਜਾ ਰਹੇ ਹਨ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਦੇ ਅਹੁਦਾ ਸੰਭਾਲਣ ਦਾ ਸਮਾਰੋਹ ਚੱਲ ਰਿਹਾ ...

ਰੋਡਵੇਜ਼ ਬੱਸ ‘ਚ ਔਰਤ ਦਾ ਹੰਗਾਮਾ, ਕੰਡਕਟਰ ਤੋਂ ਟਿਕਟਾਂ ਕੱਟਣ ਵਾਲੀ ਮਸ਼ੀਨ ਫੜ ਕੇ ਭੰਨੀ , ਦੇਖੋ ਵੀਡੀਓ

ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਇੱਕ ਔਰਤ ਨੇ ਹੰਗਾਮਾ ਮਚਾ ਦਿੱਤਾ। ਮਹਿਲਾ ਨੇ ਜਿੱਥੇ ਬੱਸ 'ਚ ਕੰਡਕਟਰ ਦੀ ਟਿਕਟ ਕੱਟਣ ਵਾਲੀ ਮਸ਼ੀਨ ਖੋਹ ਲਈ, ਉੱਥੇ ਹੀ ਕੰਡਕਟਰ 'ਤੇ ਵੀ ਹੱਥ ...

ਝੋਨਾ ਲਾ ਕੇ ਵਾਪਸ ਮੁੜਦੇ ਮਜਦੂਰਾਂ ਨੂੰ ਲੱਗਿਆ ਕਰੰਟ, ਇਕ ਦੀ ਮੌਤ

ਗਿੱਦੜਬਾਹਾ ਦੇ ਪਿੰਡ ਗਿਲਜ਼ੇਵਾਲਾ ਵਿਖੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਮਜ਼ਦੂਰ ਕਿਸਾਨ ਦੇ ਖੇਤ ਵਿਚ ਝੋਨੇ ਦੀ ਪਨੀਰੀ ਛੱਡ ਕੇ ਟਰੈਕਟਰ-ਟਰਾਲੀ ਤੇ ਵਾਪਸ ਮੁੜ ਰਹੇ ਸਨ ਤਾਂ ਅਚਾਨਕ ...

Page 165 of 270 1 … 164 165 166 … 270