Tag: punjab

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ...

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ...

ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਨੇ ਦਹਾਕਿਆਂ ਤੱਕ ਫੁੱਟ ਪਾਉਣ ਵਾਲੀ ...

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਸੰਭਾਲਿਆ ਅਹੁਦਾ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ...

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਟੇਕਿਆ ਮੱਥਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ...

Page 17 of 270 1 … 16 17 18 … 270