Tag: punjab

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਸ਼ਨੀਵਾਰ ਸਵੇਰੇ (9 ਮਈ, 2026), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਨੇ ਦਿੱਲੀ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ...

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ...

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ...

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ, ਮੰਤਰਾਲੇ ਨੂੰ ਸਪੇਨ ਵਿੱਚ ਵਸਦੇ ਭਾਰਤੀਆਂ ਦੇ ਪਾਸਪੋਰਟ ਰਿਨਿਊਅਲ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸਪੇਨ ਦੇ ਮੈਡਰਿਡ ਅਤੇ ਬਾਰਸੀਲੋਨਾ ਵਿੱਚ ਵਸਦੇ ਭਾਰਤੀਆਂ ਨੂੰ ਪਾਸਪੋਰਟ ਰਿਨਿਊਅਲ ਅਤੇ ਹੋਰ ਜ਼ਰੂਰੀ ਦਸਤਾਵੇਜ਼ ਜਾਰੀ ਕਰਨ ਸਬੰਧੀ ਮੁੱਦਾ ਕੇਂਦਰ ਸਰਕਾਰ ਸਾਹਵੇਂ ...

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ...

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ...

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ ‘ਯੁਵਾ ਸਾਂਝ ਪ੍ਰੋਗਰਾਮ’ ਤਹਿਤ ਰਾਹ ਤੋੰ ਭਟਕੇ ਹੋਏ ਨੌਜਵਾਨਾਂ ਤੱਕ ਪਹੁੰਚ ਨੂੰ ਹੋਰ ਤੇਜ਼ ਕੀਤਾ ਹੈ। ਇਹ ਪਹਿਲ ‘ਗੈਂਗਸਟਰਾਂ ...

Page 18 of 270 1 17 18 19 270