‘ਮੈਂ ਇੰਡੀਅਨ ਸਿਟੀਜ਼ਨ ਨਹੀਂ ਹਾਂ, ’ਮੈਂ’ਤੁਸੀਂ ਪੰਜਾਬੀ ਹਾਂ ‘ ਪਾਸਪੋਰਟ ਸਿਰਫ ਯਾਤਰਾ ਦਾ ਡਾਕੂਮੈਂਟ’ : ਅੰਮ੍ਰਿਤਪਾਲ ਸਿੰਘ
‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਨੇ ਖੁਦ ਨੂੰ ਭਾਰਤੀ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਖੁਦ ਨੂੰ ਇੰਡੀਅਨ ਸਿਟੀਜ਼ਨ ਨਹੀਂ ਮੰਨਦਾ। ਪਾਸਪੋਰਟ ਸਿਰਫ ਇਕ ...












